Public App Logo
Jansamasya
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
No video available

ਫਿਲੌਰ: ਥਾਣਾ ਫਿਲੋਰ ਦੀ ਪੁਲਿਸ ਨੇ ਰਾਏਪੁਰ ਰਈਏ ਵਿਖੇ ਦੋ ਨਸ਼ਾ ਤਸਕਰਾਂ ਨੂੰ 169 ਨਸ਼ੀਲੀਆਂ ਗੋਲੀਆਂ ਤੇ 2310 ਡਰੱਗ ਮਨੀ ਸਨੇ ਕੀਤਾ ਗ੍ਰਿਫਤਾਰ

Phillaur, Jalandhar | Dec 2, 2024
ਥਾਣਾ ਫਿਲੋਰ ਦੀ ਪੁਲਿਸ ਨੂੰ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਦੋ ਨਸ਼ਾ ਤਸਕਰਾਂ ਨੂੰ ਗਿਰਫਤਾਰ ਕੀਤਾ ਸੀ ਤੇ ਉਹਨਾਂ ਦੇ ਕੋਲੋਂ 169 ਨਸ਼ੀਲੀਆਂ ਗੋਲੀਆਂ ਤੇ 2310 ਡਰੱਗ ਮਨੀ ਬਰਾਮਦ ਹੋਈ ਹੈ। ਫੜੇ ਗਏ ਆਰੋਪੀਆਂ ਦੀ ਪਹਿਚਾਣ ਨਰਿੰਦਰ ਅਤੇ ਕਮਲਜੀਤ ਕੌਰ ਵੱਜੋਂ ਹੋਈ ਹੈ ਤੇ ਇਹਨਾਂ ਦੇ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹੋ ਚੁੱਕੇ ਹਨ।