Public App Logo
Jansamasya
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
No video available

ਪਟਿਆਲਾ: ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁਹਾਰਾ ਚੌਕ ਦੇ ਅੱਗੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ

Patiala, Patiala | Jan 30, 2024
ਭਾਜਪਾ ਮਹਿਲਾ ਮੋਰਚਾ ਨੇ ਸੂਬਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਚ ਪੰਜਾਬ ਸਰਕਾਰ ਦੇ ਵਿਰੋਧ ਚ ਫੁਹਾਰਾ ਚੌਕ ਦੇ ਅੱਗੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਕ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਹੀੰ ਦਿੱਤਾ ਜਾ ਰਿਹਾ। ਜੈ ਇੰਦਰ ਕੌਰ ਨੇ ਕਿਹਾ ਕਿ ਮਾਨ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ।

MORE NEWS

ਪਟਿਆਲਾ: ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁਹਾਰਾ ਚੌਕ ਦੇ ਅੱਗੇ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ - Patiala News