ਫਤਿਹਗੜ੍ਹ ਸਾਹਿਬ: ਸਰਹਿੰਦ ਦੇ ਚਾਵਲਾ ਚੌਕ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Fatehgarh Sahib, Fatehgarh Sahib | Sep 14, 2025
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਮਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸਦਾ ਭਰਾ ਪਰਵਿੰਦਰ ਸਿੰਘ ਆਪਣੇ ਐਕਟਿਵਾ ਸਕੂਟਰ ਤੇ...