ਨਕੋਦਰ ਦੇ ਪਿੰਡ ਕੰਗ ਸਾਹਬੂ ਦੇ ਸਰਕਾਰੀ ਹਾਈ ਸਕੂਲ ਵਿੱਚ 22 ਤਾਰੀਖ ਨੂੰ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਫਰੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀ ਇਸ ਕੈਂਪ ਦਾ ਲਾਭ ਉਠਾ ਸਕਦੇ ਹਨ।