ਖੰਨਾ: ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਮਰਾਲਾ ਦੇ ਸਮਾਜ ਸੇਵੀ ਰਾਹਤ ਸਮੱਗਰੀ ਦਾ ਟਰੱਕ ਭਰ ਕੇ ਗੁਰਦਾਸਪੁਰ ਹੜ੍ਹ ਪੀੜਤਾਂ ਦੀ ਮਦਦ ਲਈ ਹੋਏ ਰਵਾਨਾ
Khanna, Ludhiana | Sep 2, 2025
ਪੰਜਾਬ 'ਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜਾਂ ਦੀ ਸਥਿਤੀ ਬਣੀ ਹੋਈ ਹੈ। ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਕਈ ਸਮਾਜ ਸੇਵੀ...