ਗਿੱਦੜਬਾਹਾ: ਪਿੰਡ ਬੁੱਟਰ ਸਰੀਂਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਹੋਈ ਚੋਣ, ਮਨਪ੍ਰੀਤ ਸਿੰਘ ਬਣੇ ਪ੍ਰਧਾਨ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਪਿੰਡ ਬੁੱਟਰ ਸਰੀਹ ਵਿਖੇ ਇਕਾਈ ਦੀ ਚੋਣ ਕੀਤੀ ਗਈ । ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਧੂਲਕੋਟ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਮੇਂ ਵੋਟਰ ਸ੍ਰੀ ਅਕਾਈ ਦੀ ਚੋਣ ਕੀਤੀ ਗਈ ਜਿਸ ਦੇ ਵਿੱਚ ਇਕਾਈ ਪ੍ਰਧਾਨ ਮਨਪ੍ਰੀਤ ਸਿੰਘ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਜਾਨਚੀ ਹਰਪ੍ਰੀਤ ਸਿੰਘ ਅਤੇ ਪ੍ਰੈਸ ਸਕੱਤਰ ਧਰਮਪ੍ਰੀਤ ਸਿੰਘ ਗੁਰਪ੍ਰੀਤ ਸਿੰਘ ਸੰਗਠਨ ਸਕੱਤਰ ਰਮਣਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਬਣੇ।