ਅੰਮ੍ਰਿਤਸਰ 2: ਪੁਲਿਸ ਅਧਿਕਾਰੀਆਂ ਨੇ ਅਜਨਾਲਾ ਇਲਾਕੇ ਦੇ ਵਿੱਚ ਕੈਬਨਿਟ ਮੰਤਰੀ ਧਾਲੀਵਾਲ ਦੇ ਘਰ ਵੱਲ ਜਾ ਰਹੇ ਕਿਸਾਨਾਂ ਨੂੰ ਰੋਕਿਆ
ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਵੱਲ ਨੂੰ ਕਿਸਾਨ ਜਾ ਰਹੇ ਸੀ ਅਤੇ ਰਸਤੇ ਦੇ ਵਿੱਚ ਹੀ ਪੁਲਿਸ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਰੋਕ ਲਿੱਤਾ ਗਿਆ ਕਿਸਾਨਾਂ ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੰਤਰੀਆਂ ਦੇ ਘਰਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸੀ ਜ਼ਬਰਦਸਤੀ ਪੰਜਾਬ ਸਰਕਾਰ ਵੱਲੋਂ ਉਹ ਜਗ੍ਹਾ ਖਾਲੀ ਕਰਵਾਈ ਗਈ ਅਤੇ ਕਿਸਾਨਾਂ ਦਾ ਕਹਿਣਾ ਹੈ