ਪਟਿਆਲਾ: ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ
ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਰਾਗੀ ਜੱਥਿਆਂ ਨੇ ਕੀਰਤਨ ਕੀਤਾ ਅਤੇ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।