ਮੋਗਾ: ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ 100ਵੇਂ ਜਨਮ ਦਿਵਸ 'ਤੇ ਸੈਮੀਨਾਰ
Moga, Moga | Oct 16, 2026 ਮੋਗਾ ਦੇ ਡੀ.ਐੱਮ. ਕਾਲਜ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ 100ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਆਪਟੀਕਲ ਫਾਈਬਰ ਦੀ ਖੋਜ ਵਿੱਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।