ਲੁਧਿਆਣਾ ਪੂਰਬੀ: ਆਰਤੀ ਚੌਂਕ ਆਈਪੀਐਸ ਏਡੀਜੀਪੀ ਬਾਈ ਪੂਰਨ ਕੁਮਾਰ ਨੂੰ ਸ਼ਰਧਾਂਜਲੀ ਵਜੋਂ ਕੱਢਿਆ ਗਿਆ ਕੈਂਡਲ ਮਾਰਚ
ਆਈਪੀਐਸ ਏਡੀਜੀਪੀ ਬਾਈ ਪੂਰਨ ਕੁਮਾਰ ਨੂੰ ਸ਼ਰਧਾਂਜਲੀ ਵਜੋਂ ਕੱਢਿਆ ਗਿਆ ਕੈਂਡਲ ਮਾਰਚ ਅੱਜ 9 ਵਜੇ ਲੁਧਿਆਣਾ ਦੇ ਆਰਤੀ ਚੌਂਕ ਵਿਖੇ ਆਮ ਆਦਮੀ ਪਾਰਟੀ ਲੁਧਿਆਣਾ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਹਰਿਆਣਾ ਆਈਪੀਐਸ ਏਡੀਜੀਪੀ ਸ੍ਰੀ ਵਾਈਪੂਰਨ ਕੁਮਾਰ ਜੀ ਨੂੰ ਸ਼ਰਧਾਂਜਲੀ ਵਜੋਂ ਕੈਂਡਲ ਮਾਰਚ ਕੱਢਿਆ ਗਿਆ, ਇਸ ਦੌਰਾਨ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਅਤੇ ਹਰਿਆਣਾ ਸਰਕਾਰ ਤੋਂ ਪੀੜਿਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਦਵਾਉਣ ਦੀ ਮੰਗ ਕੀਤੀ ਇਸ ਦੌਰ