ਫਤਿਹਗੜ੍ਹ ਸਾਹਿਬ: ਐੱਸਐੱਚਓ ਬਡਾਲੀ ਆਲਾ ਸਿੰਘ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਬਾਰੇ ਸਪੱਸ਼ਟੀਕਰਨ ਦਿੱਤਾ
ਐੱਸਐੱਚਓ ਬਡਾਲੀ ਆਲਾ ਸਿੰਘ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਬਾਰੇ ਸਪੱਸ਼ਟੀਕਰਨ ਦਿੱਤਾ ਹੈ ਜਿਸ ਵਿੱਚ ਆਟੋ ਚਾਲਕਾਂ ਨੂੰ ਇੱਕ ਮਜ਼ਦੂਰ ਨੂੰ ਕੁੱਟਦੇ ਦਿਖਾਇਆ ਗਿਆ ਹੈ। ਇਸ ਮਾਮਲੇ ਵਿੱਚ ਬਡਾਲੀ ਆਲਾ ਸਿੰਘ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।