ਪਟਿਆਲਾ ਦੇ ਨਵੇਂ ਬੱਸ ਸਟੈਂਡ ਤੋਂ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਕੁੱਟ ਮਾਰ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਨੇ ਨੌਜਵਾਨ ਨੂੰ ਕਿਡਨੈਪ ਕਰ ਲਿਆ ਗਿਆ ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਉਧਰ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਲੜਕੇ ਦੀ ਭਾਲ ਲਈ ਹਿਮਾਚਲ ਵਿਖੇ ਪੁਲਿਸ ਪਾਰਟੀ ਭੇਜੀ ਗ