ਮੋਗਾ: ਮੋਗਾ ਲੁਧਿਆਣਾ ਮੁੱਖ ਮਾਰਗ ਤੇ ਮਹਿਣਾ ਨਜ਼ਦੀਕ ਵਾਪਰਿਆ ਹਾਦਸਾ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ
Moga, Moga | Sep 14, 2025 ਮੋਗਾ ਲੁਧਿਆਣਾ ਮੁੱਖ ਮਾਰਗ ਤੇ ਅੱਜ ਦੇਰ ਸ਼ਾਮ ਵਾਪਰਿਆ ਦਰਦਨਾਕ ਹਾਦਸਾ ਹਾਦਸੇ ਵਿੱਚ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਨੌਜਵਾਨ ਨੂੰ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਮੋਗਾ ਦੇ ਸਿਵਲ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਨੇ ਨਾਜਕ ਹਾਲਤ ਨੂੰ ਦੇਖਦਿਆਂ ਮੈਡੀਕਲ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ। ਜਿੱਥੇ ਉਕਤ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।