ਮੁਕਤਸਰ: ਮੁਕਤਸਰ ਪੁਲਿਸ ਨੇ ਇੱਕ ਨੋਜਵਾਨ ਨੂੰ ਚੋਰੀ ਦੇ ਤਿੰਨ ਮੋਟਰਸਾਈਕਲ ਸਮੇਤ ਕੀਤਾ ਕਾਬੂ
ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਸ਼ਹਿਰ ਦੇ ਬੂੜਾ ਗੁੱਜਰ ਰੋਡ ਤੇ ਇੱਕ ਨੋਜਵਾਨ ਨੂੰ ਕਾਬੂ ਕੀਤਾ ਹੈ, ਜਿਸਦੇ ਕਬਜ਼ੇ ਵਿੱਚੋਂ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਇਹ ਜਾਣਕਾਰੀ ਦੁਪਹਿਰ 1 ਵਜੇ ਅਪਡੇਟ ਕੀਤੀ ਕ੍ਰਾਈਮ ਰਿਪੋਰਟ ਵਿੱਚ ਦਿੱਤੀ। ਸਹਾਇਕ ਥਾਣੇਦਾਰ ਗੁਰਾਦਿੱਤਾ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਪਹਿਚਾਣ ਹਰਮਨਦੀਪ ਸਿੰਘ ਉਰਫ ਦੀਪਾ ਨਿਵਾਸੀ ਪਿੰਡ ਧਿਗਾਣਾ ਵਜੋਂ ਹੋਈ ਹੈ