ਫਤਿਹਗੜ੍ਹ ਸਾਹਿਬ: ਸਰਹਿੰਦ ਸ਼ਹਿਰ ਵਿਖੇ ਸਾਬਕਾ ਮੰਤਰੀ ਪੰਜਾਬ ਡਾ ਹਰਬੰਸ ਲਾਲ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਦੇ ਜਨਮ ਦਿਵਸ ਮਨਾਇਆ
ਸਰਹਿੰਦ ਸ਼ਹਿਰ ਵਿਖੇ "ਹਾਅ ਦਾ ਨਾਅਰਾ "ਚੇਤਨਾ ਮੰਚ ,ਪੰਜਾਬ ਦੇ ਸਰਪ੍ਰਸਤ ਭਾਰਤੀ ਜਨਤਾ ਪਾਰਟੀ,ਪੰਜਾਬ ਦੇ ਆਗੂ ਤੇ ਸਾਬਕਾ ਮੰਤਰੀ ਪੰਜਾਬ ਡਾ: ਹਰਬੰਸ ਲਾਲ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਵਸ ਨੂੰ ਮਨਾਉਂਦੇ ਹੋਏ ਦਸ਼ਨਾਮੀ ਅਖਾੜਾ ਵਿਖੇ ਰੁੱਖ ਲਗਾਏ ਗਏ।