ਸੰਗਰੂਰ: ਜ਼ਿਲਾ ਸੰਗਰੂਰ ਵਿਖੇ 172 ਅਨਾਜ ਮੰਡੀਆਂ ਦੇ ਪ੍ਰਬੰਧ ਹੋਏ ਮੁਕੰਮਲ ਝੋਨੇ ਦੀ ਫਸਲ ਲਈ ਸਾਰੇ ਪੁਖਤਾ ਇੰਤਜ਼ਾਮ ਡਿਪਟੀ ਕਮਿਸ਼ਨਰ ਸੰਗਰੂਰ
ਕਿਸਾਨਾਂ ਦੇ ਝੋਨੇ ਦੀ ਫਸਲ ਪੱਕਣੀ ਸ਼ੁਰੂ ਹੋ ਚੁੱਕੀ ਹੈ ਜਿਸ ਦਿਨ ਚਲਦਿਆਂ ਪ੍ਰਸ਼ਾਸਨ ਨੇ ਵੀ ਹੁਣ ਅਨਾਜ ਮੰਡੀਆਂ ਤਿਆਰ ਕਰ ਲਈਆਂ ਨੇ ਤੇ ਪ੍ਰਬੰਧ ਮੁਕੰਮਲ ਕਰ ਲਏ ਨੇ ਜਿਹੜਾ ਸੰਗਰੂਰ ਦੀ ਗੱਲ ਕਰੀਏ ਤਾਂ 172 ਅਨਾਜ ਮੰਡੀਆਂ ਤਿਆਰ ਕੀਤੀਆਂ ਗਈਆਂ ਨੇ ਜਿਨਾਂ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਨੇ ਅਤੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਸੁੱਕੀ ਝੋਨੇ ਦੀ ਫਸਲ ਮੰਡੀਆਂ ਵਿੱਚ ਲਿਆ ਸਕਦੇ ਨੇ ਇਸ ਕਰਕੇ ਬੋਲੀ ਸ਼ੁਰੂ ਹੋ ਚੁੱਕੀ ਹੈ।