ਸੰਗਰੂਰ: ਸੰਗਰੂਰ ਜਹਰਿਲੀ ਸ਼ਰਾਬ ਪੀਣ ਨਾਲ ਕਈ ਮੌਤਾਂ ਹੋਈਆਂ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਸੰਗਰੂਰ ਜ਼ਿਲ੍ਾ ਸੰਗਰੂਰ ਦੇ ਪਿੰਡ ਗੁਜਰਾਂ ਵਿਖੇ ਪਿਛਲੀ ਦਿਨੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਿੱਥੇ ਹੁਣ ਤੱਕ 12 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਜਿਸ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।