Public App Logo
Jansamasya
Bjp
National
Bihar
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
No video available

ਮੁਕਤਸਰ: ਰੇਲਵੇ ਰੋਡ 'ਤੇ ਦਵਾਈ ਲੈਣ ਆਏ ਪਿੰਡ ਬੱਲਮਗੜ੍ਹ ਨਿਵਾਸੀ ਦਾ ਮੋਟਰਸਾਈਕਲ ਹੋਇਆ ਚੋਰੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

Muktsar, Muktsar | Feb 21, 2025
ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਰੋਡ ਤੇ ਰਜਿੰਦਰਾ ਹਸਪਤਾਲ ਵਿਖੇ ਦਵਾਈ ਲੈਣ ਆਏ ਪਿੰਡ ਬੱਲਮਗੜ੍ਹ ਨਿਵਾਸੀ ਦਾ ਮੋਟਰਸਾਈਕਲ ਚੋਰੀ ਹੋ ਗਿਆ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ।ਸ਼ਾਮ ਕਰੀਬ 5 ਵਜ਼ੇ ਪਿੰਡ ਬੱਲਮਗੜ੍ਹ ਨਿਵਾਸੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਰਜਿੰਦਰਾ ਹਸਪਤਾਲ ਵਿਖੇ ਦਵਾਈ ਲੈਣ ਆਇਆ ਸੀ ਤੇ ਉਸਨੇ ਆਪਣਾ ਮੋਟਰਸਾਈਕਲ ਰਜਿੰਦਰਾ ਹਸਪਤਾਲ ਦੀ ਪਾਰਕਿੰਗ ਵਿੱਚ ਖੜਾ ਕੀਤਾ ਸੀ। ਜੋ ਚੋਰੀ ਹੋ ਗਿਆ।