ਪਟਿਆਲਾ: CBSE ਨੈਸ਼ਨਲ ਅਥਲੈਟਿਕਸ ਮੀਟ: ਸੋਮਿਆ ਅਗਰਵਾਲ ਨੇ 100 ਮੀਟਰ ਦੌੜ ਵਿੱਚ ਜਿੱਤਿਆ ਗੋਲਡ
ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ CBSE ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸੋਮਿਆ ਅਗਰਵਾਲ ਨੇ 100 ਮੀਟਰ ਦੌੜ ਵਿੱਚ ਗੋਲਡ ਮੈਡਲ ਜਿੱਤਿਆ। ਮੁਕਾਬਲੇ ਵਿੱਚ ਵੱਖ-ਵੱਖ ਵਰਗਾਂ ਦੇ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।