ਖੰਨਾ: ਖੰਨਾ ਪੁਲਿਸ ਦੀ ਪੀਪੀਐਮ ਪੁਲਿਸ ਟੀਮ ਨੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ
ਖੰਨਾ ਪੁਲਿਸ ਦੀ ਪੀਪੀਐਮ ਪੁਲਿਸ ਟੀਮ ਨੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਖੰਨਾ ਪੁਲਿਸ ਦੀ ਪੀਪੀਐਮ ਟੀਮ ਨੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਸੈਮੀਨ ਕਰਵਾਇਆ ਜਿੱਥੇ ਬੱਚਿਆਂ ਨੂੰ ਘਰੇਲੂ ਹਿੰਸਾ ਔਰਤਾਂ ਦੇ ਜਿਨਸੀ ਸ਼ੋਸ਼ਣ ਅਤੇ ਬਾਲ ਸੋਸ਼ਲ ਤੋਂ ਔਰਤਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਨੂੰ ਸਾਈਬਰ ਕ੍ਰਾਈਮ 1930 ਅਤੇ ਪੁਲਿਸ ਹੈਲਪਲਾਈਨ ਨੰਬਰ 112 ਬਾਰੇ ਵੀ ਦੱਸਿਆ ਗਿਆ ਤਾਂ ਜੋ ਭਵ