ਪਟਿਆਲਾ: 70ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਵਾਲੀਬਾਲ ਮੁਕਾਬਲਿਆਂ ਦਾ ਆਗਾਜ਼
ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਵਿਖੇ 70ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਅੰਡਰ-14 ਵਾਲੀਬਾਲ ਮੁਕਾਬਲੇ ਸ਼ੁਰੂ ਹੋ ਗਏ ਹਨ। ਇਹ ਖੇਡਾਂ 1 ਅਕਤੂਬਰ ਤੱਕ ਚੱਲਣਗੀਆਂ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ।