ਤਲਵੰਡੀ ਸਾਬੋ: ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੜ੍ਹਾਂ ਦੀ ਨਾਜੁਕ ਸਥਿੱਤੀ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
Talwandi Sabo, Bathinda | Sep 2, 2025
ਪੰਜਾਬ ਦੇ ਕਈ ਜਿਲ੍ਹਿਆਂ ਚ ਹੜ੍ਹਾਂ ਦੀ ਭਿਆਨਕ ਸਥਿੱਤੀ ਕਾਰਣ ਹੋ ਰਹੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਸੂਬੇ ਨੂੰ ਸੁਰੱਖਿਅਤ ਰੱਖਣ ਦੇ ਮੰਤਵ...