ਲੁਧਿਆਣਾ ਪੂਰਬੀ: ਸਿਵਿਲ ਲਾਈਨ ਯੂਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਦੀ ਪੁਲਿਸ ਵੱਲੋਂ 04 ਕਿੱਲੋ ਅਫੀਮ ਸਮੇਤ ਟਰੱਕ 01 ਆਰੋਪੀ ਕਾਬੂ
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਦੀ ਪੁਲਿਸ ਪਾਰਟੀ ਵੱਲੋਂ 04 ਕਿੱਲੋ ਅਫੀਮ ਸਮੇਤ ਟਰੱਕ 01 ਦੋਸੀ ਨੂੰ ਗ੍ਰਿਫਤਾਰ ਕੀਤਾ ਅੱਜ 7 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਲੁਧਿਆਣਾ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਹੋਈ ਜਦੋਂ ਲੁਧਿਆਣਾ ਦੀ ਦੇਖਰੇਖ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਵ