Public App Logo
Jansamasya
���ुलिस
Bjp
National
Bihar
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
No video available

ਬਲਾਚੌਰ: ਪੰਜਾਬ ਸਰਕਾਰ ਨੇ ਪੰਜਾਬ ਦੀਆਂ ਬੀਬੀਆਂ ਨੂੰ 1 ਹਜਾਰ ਦੇਣ ਦਾ ਵਾਅਦਾ ਕੀਤਾ ਸੀ,ਬਜਟ ਵਿੱਚ ਉਹ ਵਾਅਦਾ ਵੀ ਭੁੱਲੀ ਸਰਕਾਰ

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਬਲਾਚੌਰ ਪਾਰਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇਹ ਬਜਟ ਸਿਰਫ ਗੱਲਾਂ ਦਾ ਕੜਾਹ ਹੀ ਹੈ। ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਬੀਬੀਆਂ ਨਾਲ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਹਰ ਮਹੀਨੇ ਬੀਬੀਆਂ ਨੂੰ ਇੱਕ ਹਜ਼ਾਰ ਰੁਪਏ ਉਹਨਾਂ ਦੇ ਖਾਤੇ ਵਿੱਚ ਆਉਣਗੇ ,ਪ੍ਰੰਤੂ ਅਜੇ ਤੱਕ ਇਕ ਪੈਸਾ ਵੀ ਨਹੀਂ ਆਇਆ ਹੈ।

MORE NEWS