ਪਟਿਆਲਾ: ਪਬਲਿਕ ਕਾਲਜ 'ਚ ਸ.ਭਗਤ ਸਿੰਘ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹਿਰ 'ਚ ਕੱਢੀ ਗਈ ਸਾਈਕਲ ਰੈਲੀ, ਆਜ਼ਾਦੀ ਘੁਲਾਟੀਏ ਦਰਦ ਨੇ ਦਿੱਤੀ ਹਰੀ ਝੰਡੀ।
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਸਮਾਣਾ ਦੇ ਪਬਲਿਕ ਕਾਲਜ 'ਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਭਗਤ ਸਿੰਘ ਦੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਲਈ ਸਾਈਕਲ ਰੈਲੀ ਰਾਹੀਂ ਜਾਗਰੂਕ ਕੀਤਾ ਗਿਆ, ਸਾਈਕਲ ਰੈਲੀ ਨੂੰ ਆਜ਼ਾਦੀ ਘੁਲਾਟੀਏ ਮਹਿੰਦਰ ਸਿੰਘ ਦਰਦ ਦੇ ਸਪੁੱਤਰ ਜਸਵਿੰਦਰ ਸਿੰਘ ਦਰਦ ਵੱਲੋਂ ਹਰੀ ਝੰਡੀ ਦਿਖਾਈ ਗਈ।