ਨਵਾਂਸ਼ਹਿਰ: ਸਿਟੀ ਨਵਾਂ ਸ਼ਹਿਰ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ 60 ਗ੍ਰਾਮ ਹੈਰੋਇਨ ਦੇ ਨਾਲ ਮਹਿੰਦੀਪੁਰ ਤੋਂ ਕਾਬੂ ਕੀਤਾ
ਸਿਟੀ ਨਵਾਂਸ਼ਹਿਰ ਦੀ ਪੁਲਿਸ ਨੇ ਇਕ ਮੁਲਜ਼ਮ ਨੂੰ 60 ਗ੍ਰਾਮ ਹੈਰੋਇਨ ਸਮੇਤ ਪਿੰਡ ਮਹਿੰਦੀਪੁਰ ਤੋਂ ਕਾਬੂ ਕੀਤਾ ਹੈ ਪੁਲਿਸ ਨੇ ਉਕਤ ਮੁਲਜਮ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ