Public App Logo
Jansamasya
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
No video available

ਐਸਏਐਸ ਨਗਰ ਮੁਹਾਲੀ: ਸੈਕਟਰ 69 ਵਿੱਚ ਤਿੰਨ ਘਰਾਂ ਵਿੱਚ ਚੋਰੀ ਕਰਨ ਦੀ ਕੀਤੀ ਕੋਸ਼ਿਸ਼ , ਸੀਸੀਟੀਵੀ 'ਚ ਕੈਦ ਹੋਈ ਵਾਰਦਾਤ

ਮੋਹਾਲੀ ਵਿੱਚ ਸੈਕਟਰ 69 ਦੇ ਤਿੰਨ ਵੱਖ-ਵੱਖ ਘਰਾਂ ਵਿੱਚ ਚੋਰਾਂ ਵੱਲੋਂ ਘਰ ਦੇ ਅੰਦਰਲਾ ਗੇਟ ਤੋੜਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਕੋਸ਼ਿਸ਼ ਦੀ ਘਟਨਾਵਾਂ ਕਰਦੇ ਮਾਲਕਾਂ ਦੇ ਰੋਲਾ ਪਾਉਣ ਕਾਰਨ ਰੁਕ ਗਈਆਂ ਜਦਕਿ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਕਾਬਪੋਜ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐਸਏਐਸ ਨਗਰ ਮੁਹਾਲੀ: ਸੈਕਟਰ 69 ਵਿੱਚ ਤਿੰਨ ਘਰਾਂ ਵਿੱਚ ਚੋਰੀ ਕਰਨ ਦੀ ਕੀਤੀ ਕੋਸ਼ਿਸ਼ , ਸੀਸੀਟੀਵੀ 'ਚ ਕੈਦ ਹੋਈ ਵਾਰਦਾਤ - SAS Nagar Mohali News