ਫਿਲੌਰ: ਫਿੱਲੌਰ ਪੁਲਿਸ ਨੇ ਗੰਨਾ ਪਿੰਡ ਵਿਖੇ ਤਿੰਨ ਮਹਿਲਾਵਾਂ ਨੂੰ 160 ਨਸ਼ੀਲੀਆਂ ਗੋਲੀਆਂ ਨਾਲ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦੇ ਆਂ ਪੁਲਿਸ ਨੇ ਦੱਸਿਆ ਸੀ ਕਿ ਉਹਨਾਂ ਨੇ ਗੰਨਾ ਪਿੰਡ ਵਿਖੇ ਤਿੰਨ ਮਹਿਲਾਵਾਂ ਨੂੰ 160 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਤਰੀਕੇ ਤਿੰਨਾਂ ਮਹਿਲਾਵਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਹੈ ਕਿ ਇਹਨਾਂ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਗਿਰਿਫਤਾਰ ਕੀਤਾ ਗਿਆ ਹੈ।