ਫਾਜ਼ਿਲਕਾ: ਫਾਜ਼ਿਲਕਾ ਵਿਆਹ ਸਮਾਗਮ ਹਮਲਾ: ਪੁਲਿਸ 'ਤੇ FIR ਵਿੱਚ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼
ਫਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਵਿੱਚ ਵਿਆਹ ਦੌਰਾਨ ਹੋਏ ਹਮਲੇ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਪੁਲਿਸ 'ਤੇ ਅਸਲ ਮੁਲਜ਼ਮਾਂ ਨੂੰ FIR ਤੋਂ ਬਾਹਰ ਰੱਖਣ ਦੇ ਦੋਸ਼ ਲਾਏ ਹਨ। ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕਾਕਾ ਕੰਬੋਜ ਨੇ ਵੀ ਪੁਲਿਸ ਦੀ ਜਾਂਚ 'ਤੇ ਸਵਾਲ ਚੁੱਕੇ ਹਨ।