ਪਠਾਨਕੋਟ: ਸੁਜਾਨਪੁਰ ਦੇ ਪਿੰਡ ਫਿਰੋਜ਼ਪੁਰ ਕਲਾਂ ਦੇ ਕਿਸਾਨਾਂ ਨੇ ਸਰਕਾਰ ਅੱਗੇ ਲਗਾਈ ਗੁਹਾਰ ਕਿਹਾ ਨੁਕਸਾਨ ਹੋਈ ਫਸਲ ਦਾ ਦਿੱਤਾ ਜਾਵੇ ਮੁਆਵਜ਼ਾ
Pathankot, Pathankot | Sep 9, 2025
ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ ਨਾਲ ਜਿੱਥੇ ਆਮ ਲੋਕਾਂ ਦਾ ਜੀਵਨ ਔਖਾ ਹੋ ਗਿਆ ਹੈ ਅਤੇ ਉਸਦੇ ਨਾਲ ਹੀ ਕਿਸਾਨਾਂ ਦੀ ਪੁੱਤਾ ਵਾਂਗੂ...