ਤਪਾ: ਜ਼ਿਲ੍ਹੇ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਤਪਾ ਵਿੱਚ ਪੁੱਜਿਆ ਯੂਰੀਆ ਦਾ ਪਹਿਲਾ ਰੈਂਕ ਵਿਧਾਇਕ ਲਾਭ ਸਿੰਘ ਉਗੋਕੇ ਦੀ ਹਾਜਰੀ ਚ
Tapa, Barnala | Sep 7, 2025
ਜਿਲਾ ਬਰਨਾਲਾ ਦੇ ਕਿਸਾਨਾਂ ਦੀ ਸਹੂਲਤ ਲਈ ਪਹਿਲੀ ਵਾਰ ਤਪਾ ਮੰਡੀ ਵਿੱਚ ਯੂਰੀਆ ਦਾ ਰੈਂਕ ਲਗਾਇਆ ਅਤੇ 33650 ਗੱਟੇ ਯੂਰੀਆ ਵਾਲੀ ਗੱਡੀ ਇੱਥੇ ਪੁੱਜੀ...