ਸੀ.ਆਈ.ਏ. ਸਟਾਫ਼ ਮਾਹੋਰਾਣਾ ਵੱਲੋਂ 2 ਨਸ਼ਾ ਤਸਕਰਾਂ ਨੂੰ ਰਾਏਕੋਟ ਸੜਕ 'ਤੇ ਪੁਲ 2 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ਨਾਲ ਗ੍ਰਿਫ਼਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਥਾਣੇਦਾਰ ਨੇ ਦੱਸਿਆ ਕਿ ਬਿਨ੍ਹਾਂ ਨੰਬਰੀ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ ਜਿਸ ਚੋਂ 7 ਪਲਾਸਟਿਕ ਦੇ ਥੈਲੀਆਂ ਮਿਲੀਆਂ ਜਿਨ੍ਹਾਂ ਵਿੱਚ ਵੱਡੀ ਮਾਤਰਾ ਵਿੱਚ ਭੁੱਕੀ ਸੀ।