ਸੁਲਤਾਨਪੁਰ ਲੋਧੀ ਥਾਣੇ ਦਾ ਜਥੇਬੰਦੀਆਂ ਵਲੋਂ ਘਿਰਾਓ ਕਰਕੇ ਕੀਤਾ ਗਿਆ ਰੋਸ ਪ੍ਰਦਰਸ਼ਨ, ਜਥੇਬੰਦੀਆ ਨੇ ਪੁਲਿਸ ਪ੍ਰਸ਼ਾਸਨ ਤੇ ਕਾਰਵਾਹੀ ਨਾ ਕਰਨ ਦੇ ਦੋਸ਼ ਲਗਾਏ। ਉਥੇ ਹੀ ਏ,ਐਸ,ਪੀ ਧੀਰੇਂਦਰ ਵਰਮਾ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਕਾਨੂੰਨ ਅਨੁਸਾਰ ਹੀ ਕਾਰਵਾਹੀ ਕੀਤੀ ਗਈ ਹੈ। ਤੁਸੀਂ। ਦੇਖ ਰਹੇ ਹੋ ਸੁਲਤਾਨਪੁਰ ਲੋਧੀ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਅਤੇ ਮਨਦੀਪ ਕੌਰ ਬਾਵਾ ਦੀ ਖਾਸ ਰਿਪੋਰਟ.....#RS1news_TV #sultanpurlodhi #breakingnews #punjab #punjabpolice