ਨਵਾਂਸ਼ਹਿਰ: ਬਲਾਚੌਰ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮੁਲਜ਼ਮਾਂ ਦੀ ਕੀਤੀ ਜਾ ਰਹੀ ਹੈ ਭਾਲ - ਸ਼ਾਮ ਸੁੰਦਰ ਸ਼ਰਮਾ ,ਡੀਐਸਪੀ
ਬਲਾਚੌਰ ਦੇ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੇ ਦੌਰਾਨ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਬਲਾਚੌਰ ਦੇ ਵਿੱਚ ਜਿਹੜੀ ਕਿ ਗੋਲੀਬਾਰੀ ਦੀ ਵਾਰਦਾਤ ਵਾਪਰੀ ਹੈ ਉਸ ਸਬੰਧੀ ਉਹਨਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਮਾਮਲੇ ਦੇ ਵਿੱਚ ਸਬੰਧਤ ਮੁਲਜ਼ਮਾਂ ਦੀ ਭਾਲ ਜਾਰੀ ਕਰ ਦਿੱਤੀ ਗਈ ਹੈ