ਖਡੂਰ ਸਾਹਿਬ: ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਦਾ ਦੌਰਾ: ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੁਣੀਆਂ ਕੈਦੀਆਂ ਦੀਆਂ ਮੁਸ਼ਕਲਾਂ
ਤਰਨ ਤਾਰਨ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੇਸ਼ ਕੁਮਾਰ ਨੇ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ, ਮੈਡੀਕਲ ਕੈਂਪ ਲਗਵਾਇਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਲੋੜਵੰਦ ਟੋਲ ਫ੍ਰੀ ਨੰਬਰ 15100 'ਤੇ ਸੰਪਰਕ ਕਰ ਸਕਦੇ ਹਨ।