ਦਸੂਆ: ਦਸੂਹਾ 'ਚ ਸ਼ਰਧਾ ਨਾਲ ਮਨਾਇਆ ਗਿਆ ਦੁਸਹਿਰਾ, ਰਾਵਣ ਦੇ ਪੁਤਲੇ ਫੂਕੇ
ਦਸੂਹਾ ਦੇ ਪਾਂਡਵ ਸਰੋਵਰ ਨੇੜੇ ਦੁਸਹਿਰਾ ਕਮੇਟੀ ਵੱਲੋਂ ਕਰਵਾਏ ਗਏ ਮੇਲੇ ਵਿੱਚ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸਾਬਕਾ ਵਿਧਾਇਕ ਅਰੁਣ ਡੋਗਰਾ ਤੇ ਡੀਐਸਪੀ ਹਰਗੁਰਦੇਵ ਸਿੰਘ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕੀਤੀ।