ਅੰਮ੍ਰਿਤਸਰ 2: ਰਣਜੀਤ ਐਨੀ ਇਲਾਕੇ ਦੇ ਵਿੱਚ ਪਹੁੰਚੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬੱਚਿਆਂ ਦੇ ਨਾਲ ਕੀਤੀ ਮੁਲਾਕਾਤ
ਬੱਚਿਆਂ ਦੇ ਨਾਲ ਮੁਲਾਕਾਤ ਕੀਤੀ ਹੈ ਅਤੇ ਉਨਾਂ ਨੂੰ ਕਿਹਾ ਗਿਆ ਹੈ ਕਿ ਨਸ਼ੇ ਤੋਂ ਦੂਰ ਰਿਹਾ ਜਾਵੇ ਅਤੇ ਖੇਲਾਂ ਵੱਲ ਧਿਆਨ ਦਿੱਤਾ ਜਾਵੇ ਲਗਾਤਾਰ ਪੰਜਾਬ ਸਰਕਾਰ ਨਸ਼ੇ ਦੇ ਵਿਰੁੱਧ ਕਾਰਵਾਈਆਂ ਕਰ ਰਹੀ ਹੈ ਅਤੇ ਛੋਟੇ ਛੋਟੇ ਬੱਚਿਆਂ ਨੂੰ ਇਹ ਕਿਹਾ ਜਾ ਰਿਹਾ ਹੈ ਪੜ੍ਹਾਈ ਦੇ ਨਾਲ ਖੇਲਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਨਸ਼ੇ ਤੋਂ ਦੂਰ ਰਿਹਾ ਜਾਵੇ