ਤਰਨਤਾਰਨ: ਬਲਾਕ ਭਿੱਖੀਵਿੰਡ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਖੇਡਾਂ ਦੀ ਦੋੜ
'ਖੇਡਾਂ ਵਤਨ ਪੰਜਾਬ ਦੀਆਂ' ਮੁਹਿੰਮ ਦੇ ਤਹਿਤ ਬਲਾਕ ਭਿੱਖੀਵਿੰਡ ਦੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿੱਚ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਪ੍ਰਿੰਸੀਪਲ ਅਮਰਜੀਤ ਸਿੰਘ ਢਿੱਲੋਂ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ।