ਖਰੜ: ਪਿੰਡ ਬਡਾਲੀ ਵਿਖੇ ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਹੋਈ ਮੌਤ
ਕੁਰਾਲੀ ਦੇ ਨਜ਼ਦੀਕੀ ਪਿੰਡ ਬਡਾਲੀ ਵਿਖੇ ਨਸ਼ੇ ਦੀ ਓਵਰਡੋਜ ਕਾਰਨ 24 ਸਾਲਾ ਨੌਜਵਾਨ ਸੜਕ ਦੇ ਕਿਨਾਰੇ ਮੌਤ ਦੀ ਭੇਂਟ ਚੜ ਗਿਆ ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਇਸ ਦਾ ਵਿਆਹ ਹੋਇਆ ਸੀ ਪਿੰਡ ਵਾਸੀਆਂ ਵੱਲੋਂ ਲਾਸ਼ ਨੂੰ ਦੇਖਿਆ ਗਿਆ ਤਾਂ ਤੁਰੰਤ ਪੂਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ