ਤਰਨਤਾਰਨ: ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਨੇ ਕੋਰਟ ਕੰਪਲੈਕਸ ਤਰਨ ਤਾਰਨ ਅਤੇ ਪੱਟੀ ਵਿਖੇ ਇੱਕ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ ਕੀਤਾ
Tarn Taran, Tarn Taran | Aug 12, 2025
15 ਅਗੱਸਤ ਨੂੰ ਧਿਆਨ ਵਿੱਚ ਰੱਖਦੇ ਹੋਏ, ਤਰਨ ਤਾਰਨ ਪੁਲਿਸ ਦੀ ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ...