ਕੋਟਕਪੂਰਾ: ਪੁਰਾਣੀ ਅਨਾਜ ਮੰਡੀ ਵਿਖੇ ਸ਼੍ਰੀ ਬਾਲਾ ਜੀ ਚੈਰੀਟੇਬਲ ਲੈਬ ਦਾ ਸੰਤ ਚਤਰ ਦਾਸ ਨੇ ਕੀਤਾ ਰਸ਼ਮੀ ਉਦਘਾਟਨ, ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਹੋਇਆਂ ਸ਼ਾਮਲ
Kotakpura, Faridkot | Aug 21, 2025
ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਐਂਡ ਵੈਲਫੇਅਰ ਸੁਸਾਇਟੀ ਵਲੋਂ ਸਮਾਜਸੇਵਾ ਦੇ ਕੰਮਾਂ ਦੀ ਲੜੀ ਨੂੰ ਜਾਰੀ ਰਖਦੇ ਹੋਏ ਪੁਰਾਣੀ ਅਨਾਜ ਮੰਡੀ ਵਿਖੇ...