ਜ਼ੀਰਾ: ਝਤਰਾ ਰੋਡ ਤੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 51 ਕਿਲੋ 64 ਗ੍ਰਾਮ ਚੂਰਾ ਪੋਸਤ ਸਮੇਤ ਦੋ ਸਮਗਲਰ ਕੀਤੇ ਕਾਬੂ
Zira, Firozpur | Oct 11, 2025 ਝਤਰਾ ਰੋਡ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 51 ਕਿਲੋ 64 ਗ੍ਰਾਮ ਚੂਰਾ ਪੋਸਤ ਸਮੇਤ ਦੋ ਸਮਗਲਰ ਕੀਤੇ ਕਾਬੂ ਅੱਜ ਦੁਪਹਿਰ 3 ਵਜੇ ਦੇ ਕਰੀਬ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਜੀਰਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਦ ਇੰਸਪੈਕਟਰ ਗੁਰਮੀਤ ਸਿੰਘ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਨਾਕਾਬੰਦੀ ਕੀਤੀ ਗਈ ਸੀ ਨਾਕਾਬੰਦੀ ਦੌਰਾਨ ਉਹਨਾਂ ਨੂੰ ਮੁਖਬਰ ਵੱਲੋਂ ਇਤਲਾਹ