ਕੋਟਕਪੂਰਾ: ਅਗਰਵਾਲ ਭਵਨ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਨੇ ਹੜ ਪੀੜਤਾਂ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਇਆ ਹਵਨ ਯੱਗ
Kotakpura, Faridkot | Sep 2, 2025
ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀਆਂ ਦੋਵੇਂ ਸ਼ਾਖਾਵਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਹਵਨ ਯੱਗ ਦਾ ਆਯੋਜਨ...