ਤਰਨਤਾਰਨ: ਖੇਮਕਰਨ: ਪਿੰਡ ਕੋਟਲੀ ਸੁਰਸਿੰਘ ਅਤੇ ਧੁੰਨ ਵਿੱਚ ਨਵੀਆਂ ਲਿੰਕ ਸੜਕਾਂ ਦਾ ਉਦਘਾਟਨ
ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਕੋਟਲੀ ਸੁਰਸਿੰਘ ਅਤੇ ਧੁੰਨ ਵਿਖੇ ਨਵੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ।