ਤਰਨਤਾਰਨ: 9 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਖੇਤੀ ਦੀ ਆਮਦਨ ਵਧਾਉਣ ਲਈ ਵਿਗਿਆਨਿਕ ਕਿਸਾਨ ਮੇਲਾ
9 ਸਤੰਬਰ ਨੂੰ ਅੰਮ੍ਰਿਤਸਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਹਿਲਾ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਹਾੜ੍ਹੀ ਰੁੱਤ ਲਈ ਬੀਜਾਂ ਅਤੇ ਖੇਤੀਬਾੜੀ ਸਬੰਧੀ ਵਿਭਾਗ ਸ਼ਿਰਕਤ ਕਰਨਗੇ। ਕਿਸਾਨਾਂ ਲਈ ਵੱਡਾ ਮੌਕਾ ਹੈ।