ਅੰਮ੍ਰਿਤਸਰ 2: ਅੰਮ੍ਰਿਤਸਰ ਬਾਰਡਰ ਦੇ ਹੜ੍ਹ ਪੀੜਤ ਪਿੰਡਾਂ ‘ਚ ਪਹੁੰਚੇ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ, ਕਿਸਾਨਾਂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੋਤਲਾ, ਨਿਪਾਲ ਤੇ ਭਿੰਡੀਸੈਦਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਦੌਰਾ ਕੀਤਾ। ਕਿਸਾਨਾਂ ਤੇ ਪਿੰਡ ਵਾਸੀਆਂ ਨਾਲ ਬੈਠ ਕੇ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਨਾਅਰਾ ਪੰਜਾਬ ਵਿੱਚ ਖੁਸ਼ਹਾਲੀ ਲਿਆਉਣਾ ਹੈ ਅਤੇ ਰਾਹਤ–ਪੁਨਰਵਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੋਵੇਗੀ।