ਸੰਗਰੂਰ: ਸੰਗਰੂਰ ਮਨੁੱਖੀ ਅਧਿਕਾਰ ਕਮਿਸ਼ਨ ਦੀ ਦਖਲ ਅੰਦਾਜੀ ਤੋਂ ਬਾਅਦ ਪ੍ਰਸ਼ਾਸਨ ਹੋਇਆ ਬਾਬਾ ਭਾਰ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਸੰਗਰੂਰ ਪਿਛਲੀ ਦਿਨੀ ਮਨੁੱਖੀ ਅਧਿਕਾਰ ਕਮਿਸ਼ਨ, ਵੱਲੋਂ ਦਖਲ ਅੰਦਾਜੀ ਕੀਤੀ ਗਈ ਸੀ ਅਤੇ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸੰਗਰੂਰ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ, ਅੱਜ ਨਗਰ ਕੌਂਸਲ ਸੰਗਰੂਰ ਦੇ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਜਹਰੀਲੀ ਸ਼ਰਾਬ ਦਾ ਸੇਵਨ ਨਾ ਕਰੋ ਜੇਕਰ ਕਿਸੇ ਕੋਲ ਹੈ ਤਾਂ ਉਸਦੀ ਸੂਚਨਾ ਪ੍ਰਸ਼ਾਸਨ ਨੂੰ ਦੇਵੋ ਤਾਂ ਜੋ ਲੋਕਾਂ ਦੀਆਂ ਜਿੰਦਗੀਆਂ ਬਚ ਸਕਣ |