ਜਲੰਧਰ 1: ਜਲੰਧਰ ਦੇ ਪੰਜਾਬ ਪ੍ਰੈਸ ਕਲੱਬ ਵਿਖੇ ਇੱਕ ਮਹਿਲਾ ਨੇ ਠੱਗ ਟਰੈਵਲ ਏਜੰਟ ਦੇ ਖਿਲਾਫ ਕੀਤੀ ਪ੍ਰੈਸ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਮਹਿਲਾ ਨੇ ਦੱਸਿਆ ਹੈ ਕਿ ਉਹਨਾਂ ਨੇ ਵਿਦੇਸ਼ ਦਾ ਵੀਜ਼ਾ ਲਵਾਉਣਾ ਸੀ ਅਤੇ ਠੱਗ ਟਰੈਵਲ ਏਜੰਟ ਨੇ ਉਹਨਾਂ ਨੂੰ ਠੱਗ ਲਿੱਤਾ। ਜਿਸ ਤੋਂ ਬਾਅਦ ਉਹਨਾਂ ਨੇ ਇਸ ਸਬੰਧੀ ਜਲੰਧਰ ਕਮਿਸ਼ਨਰ ਰੇਟ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਹੋਈ ਹੈ। ਲੇਕਿਨ ਪੁਲਿਸ ਵੱਲੋਂ ਹਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੇ ਉਹਨਾਂ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ ਹੈ।