ਨਵਾਂਸ਼ਹਿਰ: ਜਬੋਵਾਲ ਦੇ ਸਰਕਾਰੀ ਮਿਡਲ ਸਕੂਲ 'ਚ ਲੱਗਿਆ ਕਾਨੂੰਨੀ ਜਾਗਰੂਕਤਾ ਸੈਮੀਨਾਰ
ਨਵਾਂਸ਼ਹਿਰ ਦੇ ਪਿੰਡ ਜਬੋਵਾਲ ਵਿਖੇ ਸਰਕਾਰੀ ਮਿਡਲ ਸਕੂਲ 'ਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪੋਕਸੋ ਐਕਟ, ਚਾਇਲਡ ਹੈਲਪਲਾਈਨ 1098 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।