ਫਤਿਹਗੜ੍ਹ ਸਾਹਿਬ: ਫਤਹਿਗੜ੍ਹ ਸਾਹਿਬ: ਸੜਕ ਸੁਰੱਖਿਆ ਲਈ ਨਵੇਂ ਨਿਰਦੇਸ਼, ਹਾਦਸੇ ਦੇ ਜ਼ਖਮੀਆਂ ਨੂੰ ਮਿਲੇਗਾ ਮੁਫਤ ਇਲਾਜ
ਫਤਹਿਗੜ੍ਹ ਸਾਹਿਬ 'ਚ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ। ਜ਼ਖਮੀਆਂ ਲਈ ਪ੍ਰਧਾਨ ਮੰਤਰੀ ਰਾਹਤ ਸਕੀਮ ਤਹਿਤ 1.50 ਲੱਖ ਤੱਕ ਦਾ ਮੁਫਤ ਇਲਾਜ, ਨੈਸ਼ਨਲ ਹਾਈਵੇ ਤੋਂ ਨਾਜਾਇਜ਼ ਕਬਜ਼ੇ ਹਟਾਉਣ ਅਤੇ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।